Category: Punjab
-

ਸ਼ਿੰਗਾਰ ਐਵਨਿਊ ਦੇ ਅਮਨ-ਚੈਨ ਨਾਲ ਖਿਲਵਾੜ ਬਰਦਾਸ਼ਤ ਨਹੀਂ, ਜਬਰੀ ਰਸਤਾ ਕੱਢਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ – ਇਲਾਕਾ ਨਿਵਾਸੀ
ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ) – ਸ਼ਿੰਗਾਰ ਐਵਨਿਊ ਵੈਲਫੇਅਰ ਸੋਸਾਇਟੀ (ਰਜਿ.), ਛੇਹਰਟਾ ਦੀ ਇਕ ਅਹਿਮ ਬੈਠਕ ਅੱਜ ਸੋਸਾਇਟੀ ਦੇ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਵਿੱਚ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਢਿੱਲੋਂ, ਮੀਤ ਪ੍ਰਧਾਨ ਸੁਖਬੀਰ ਸਿੰਘ, ਸਕੱਤਰ ਰੇਸ਼ਮ ਸਿੰਘ ਢਿੱਲੋਂ, ਕੈਸ਼ੀਅਰ ਦਲੀਪ ਸਿੰਘ (ਸੇਵਾਮੁਕਤ ਕਾਨੂੰਗੋ) ਅਤੇ ਹੋਰ…
-

ਅੱਜ ਦੇ ਸਮੇਂ ਵਿੱਚ ਬੱਚਿਆਂ ਦਾ ਖੇਡਾਂ ਨਾਲ ਜੁੜਨਾ ਬਹੁਤ ਜਰੂਰੀ ਹੈ-ਧੀਰਜ ਗਿੱਲ,ਰਮਾ ਮਹਾਜਨ
ਬਾਕਸਿੰਗ ਕਲੱਬ ਵੱਲੋਂ ਦੌੜ ਮੁਕਾਬਲੇ ਕਰਵਾਏ ਗਏ ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ) — ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਅਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਵੱਲੋਂ ਕੋਚ ਬਲਦੇਵ ਰਾਜ ਦੇਵ ਦੀ ਅਗਵਾਈ ਹੇਠ ਚੀਮਾ ਸਪੋਰਟਸ ਅਕੈਡਮੀ, ਗੁਰੂ ਰਾਮਦਾਸ ਨਗਰ ਕੋਟ…
-

ਸ਼ਹੀਦਾਂ ਦੀਆਂ ਕਸਮਾਂ ਖਾ ਕੇ ਪੰਜਾਬ ਦੀ ਸੱਤਾ ਤੇ ਝੂਠ ਬੋਲ ਕੇ ਆਈ ਆਪ ਸਰਕਾਰ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਰਾਜਨੀਤੀ ਕਰ ਰਹੀ ਹੈ- ਰਵਨੀਤ ਸਿੰਘ ਬਿੱਟੂ
ਭਾਜਪਾ ਦਫਤਰ ਵਿੱਚ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂਆਂ ਦਾ ਨੁਕਸਾਨ ਕਰਨ ਦਾ ਸੀ ਗੁੰਡਿਆਂ ਵੱਲੋਂ ਪੂਰਾ ਪਲਾਨ ਤਰਨ ਤਾਰਨ 12 ਮਈ (ਨਵਜੀਤ ਸੋਨੂੰ,ਇਕਬਾਲ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ‘ਚ ਕੱਲ੍ਹ ਅਣਪਛਾਤੇ ਲੋਕਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਅਤੇ ਜਾਨਲੇਵਾ ਹਮਲੇ…
-

ਮਜੀਠਾ ਨਗਰ ਕੌਂਸਲ ਦੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ : ਭਗਵੰਤ ਪਾਲ ਸੱਚਰ
ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ)- ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤਾਂ ਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਅੱਜ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਸ਼ਹਿਰ ਦੀਆਂ ਤੇਰਾਂ ਵਾਰਡਾਂ ਤੇ ਹੋਣ ਵਾਲੀਆਂ ਚੋਣਾਂ ਸਬੰਧੀ ਮੀਟਿੰਗ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ…
-

ਮਜੀਠਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਹੋਈ ਵੱਡੀ ਕਾਰਵਾਈ ਤਹਿਤ ਗੈਰ-ਕਾਨੂੰਨੀ ਇਮਾਰਤ ਢਾਹੀ
ਮਜੀਠਾ ਇਲਾਕੇ ਵਿਚ ਪਹਿਲੀ ਕਰਵਾਈ, ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ: ਐਸ.ਐਸ.ਪੀ ਸੁਹੇਲਮੀਰ ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ)-ਅਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਮੁੱਖ ਕਸਬਾ ਮਜੀਠਾ ਵਿਖੇ ਨਸ਼ਾ ਤਸਕਰਾਂ ਨਾਲ ਜੁੜੀ ਇੱਕ ਗੈਰ-ਕਾਨੂੰਨੀ ਉਸਾਰੀ ਉੱਤੇ ਸਰਕਾਰੀ ਬੁਲਡੋਜ਼ਰ ਚੱਲਿਆ। ਨਗਰ ਕੌਂਸਲ ਮਜੀਠਾ, ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਥਿਤ ਤੌਰ ਤੇ ਇੱਕ ਅਣ ਅਧਿਕਾਰਤ…
-

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ, ਚੋਣਾਂ ਵਾਲੀਆਂ ਨਗਰ ਕੌਂਸਲਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ
ਅੰਮ੍ਰਿਤਸਰ, 12 ਮਈ ( ਕੇ.ਐਲ. ਜੀਤ ਵਾਲੀਆ) – ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/5 (-2)/52/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/5 (-2)/52/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ…
-

ਕਾਂਗਰਸ ਕਮੇਟੀ ਵੱਲੋਂ ਸੋਨੂ ਜੰਡਿਆਲਾ ਹਲਕਾ ਮਜੀਠਾ ਦੇ ਅਬਜ਼ਰਵਰ ਨਿਯੁਕਤ
ਅੰਮ੍ਰਿਤਸਰ, 11 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓਬੀਸੀ ਵਿਭਾਗ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂ ਜੰਡਿਆਲਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ, ਲਗਨ ਅਤੇ ਸੰਗਠਨਾਤਮਕ ਤਜਰਬੇ ਨੂੰ ਦੇਖਦਿਆਂ ਅੰਮ੍ਰਿਤਸਰ ਦੇ ਹਲਕਾ ਮਜੀਠਾ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।…
-

ਪੰਜਾਬ ਕਾਂਗਰਸ ਕਮੇਟੀ ਵੱਲੋਂ ਮਮਤਾ ਦੱਤਾ ਨੂੰ ਨਗਰ ਕੌਂਸਲ ਦੀਨਾਨਗਰ ਦੀ ਅਬਜ਼ਰਵਰ ਨਿਯੁਕਤ
ਅੰਮ੍ਰਿਤਸਰ, 11 ਅਪ੍ਰੈਲ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਕਾਂਗਰਸ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਮਮਤਾ ਦੱਤਾ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਲੰਬੇ ਸਮੇਂ ਤੋਂ ਨਿਭਾਈ ਜਾ ਰਹੀ ਨਿਸ਼ਠਾਵਾਨ ਸੇਵਾ, ਲਗਨ ਅਤੇ ਮਿਹਨਤ ਨੂੰ ਦੇਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਨਗਰ ਕੌਂਸਲ ਦੀਨਾਨਗਰ ਲਈ ਅਬਜ਼ਰਵਰ ਨਿਯੁਕਤ ਕੀਤਾ ਗਿਆ…
-

ਸਾਬਕਾ ਕੇਂਦਰੀ ਮੰਤਰੀ ਅਤੇ ਰਾਜਪਾਲ ਰਘੁਨੰਦਨ ਲਾਲ ਭਾਟੀਆ ਦੀ 6ਵੀਂ ਬਰਸੀ ਮੌਕੇ 14 ਮਈ ਨੂੰ ਸ਼ਰਧਾਂਜਲੀ ਸਮਾਗਮ
ਅੰਮ੍ਰਿਤਸਰ, 11 ਮਈ (ਕੇ.ਐਲ. ਜੀਤ ਵਾਲੀਆ) – ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਅਤੇ ਰਾਜਪਾਲ ਸਵਰਗਵਾਸੀ ਰਘੁਨੰਦਨ ਲਾਲ ਭਾਟੀਆ ਦੀ 6ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ। ਭਾਟੀਆ ਵੈਲਫੇਅਰ ਆਰਗੇਨਾਈਜੇਸ਼ਨ ਦੇ ਪ੍ਰਧਾਨ ਐਡਵੋਕੇਟ ਗਗਨ ਭਾਟੀਆ ਨੇ ਦੱਸਿਆ ਕਿ ਭਾਟੀਆ ਭਾਈਚਾਰੇ ਦੇ ਸਰਪ੍ਰਸਤ ਅਤੇ ਸੀਨੀਅਰ ਕਾਂਗਰਸੀ ਆਗੂ ਸਵਰਗਵਾਸੀ ਰਘੁਨੰਦਨ ਲਾਲ ਭਾਟੀਆ ਦੀ ਯਾਦ…
-

ਮਾਂ ਰੱਬ ਦਾ ਦੂਜਾ ਰੂਪ ਹੈ -ਪ੍ਰਗਟ ਸਿੰਘ ਧੁੰਨਾ ਸ਼ਹੀਦ ਬਾਬਾ ਪ੍ਰਤਾਪ ਸਿੰਘ ਸੀਨੀ: ਸਕੈਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ
ਅੰਮ੍ਰਿਤਸਰ, 10 ਮਈ ( ਕੇ. ਐਲ. ਜੀਤ ਵਾਲੀਆ) ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਮਿਡਲ ਅਤੇ ਸੀਨੀ: ਸਕੈਡਰੀ ਸਕੂਲ ਸੁਲਤਾਨਵਿੰਡ ਰੋਡ ਵਿਖੇ ਸਕੂਲ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਸ੍ ਪ੍ਰਗਟ ਸਿੰਘ ਧੁੰਨਾ ਦੀ ਅਗਵਾਈ ਹੇਠ ਮਾਂ ਦੇ ਸਨਮਾਨ ਦੇ ਰੂਪ ‘ਚ “ਮਾਂ ਦਿਵਸ “ਧੂਮਧਾਮ ਨਾਲ ਮਨਾਇਆ ਗਿਆ ਤੇ ਡਰਾਇੰਗ ਅਤੇ ਪੇਂਟਿਗ ਪ੍ਰਤਿਯੋਗਤਾ ਕਰਵਾਈ ਗਈ। ਜਿਸ ਵਿਚ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












