Category: Punjab
-

ਪੰਜਾਬ ਕੈਮਿਸਟ ਐਸੋਸੀਏਸ਼ਨ ਦੀ ਸਿਹਤ ਮੰਤਰੀ ਨਾਲ ਅਹਿਮ ਬੈਠਕ, ਕਈ ਮੰਗਾਂ ’ਤੇ ਬਣੀ ਸਹਿਮਤੀ
ਪੰਜਾਬ ਡਰੱਗ ਪਾਲਿਸੀ 2021 ਵਿੱਚ ਸੁਧਾਰ ਲਈ ਇੱਕ ਹਫ਼ਤੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਅੰਮ੍ਰਿਤਸਰ, 2 ਸਤੰਬਰ (ਕੇ. ਐਲ. ਜੀਤ ਵਾਲੀਆ)- ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.), ਜੋ ਆਲ ਇੰਡੀਆ ਆਰਗਨਾਈਜੇਸ਼ਨ ਆਫ ਕੈਮਿਸਟਸ ਐਂਡ ਡਰੱਗਸਿਸਟਸ ਦੇ ਅਧੀਨ ਕੰਮ ਕਰਦੀ ਹੈ, ਦਾ ਇੱਕ ਵਫ਼ਦ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ. ਐਸ. ਚਾਵਲਾ ਦੀ ਅਗਵਾਈ…
-

ਪੰਜਾਬ ਕਾਂਗਰਸ ਦੀ ਵਾਂਗਡੋਰ ਗੁਰਜੀਤ ਔਜਲਾ ਨੂੰ ਸੋਪੀ ਜਾਵੇ- ਸੰਜੀਵ ਅਰੋੜਾ
ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਕੀਤੀ ਅਪੀਲ ਅੰਮ੍ਰਿਤਸਰ, 2 ਸਤੰਬਰ (ਕੇ.ਐੱਲ. ਜੀਤ ਵਾਲੀਆ )- ਸੀਨੀਅਰ ਕਾਂਗਰਸੀ ਆਗੂ ਅਤੇ ਅਰੋੜਾ ਖੱਤਰੀ ਮਹਾਸਭਾ ਪੰਜਾਬ ਦੇ ਪ੍ਰਧਾਨ ਸੰਜੀਵ ਅਰੋੜਾ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਸਭ ਤੋਂ ਵੱਧ ਪੀੜਾ ਉਨ੍ਹਾਂ ਟਕਸਾਲੀ ਅਤੇ ਜ਼ਮੀਨੀ ਕਾਂਗਰਸੀਆਂ ਨੂੰ ਹੋ ਰਹੀ ਹੈ, ਜਿਨ੍ਹਾਂ…
-

ਗਾਇਕਾ ਸੰਦੀਪ ਸਿੱਧੂ ਦਾ ਗੀਤ ” ਯਾਰ ਗਦਾਰ ” 10 ਸਤੰਬਰ ਨੂੰ ਹੋਵੇਗਾ ਰਿਲੀਜ
ਬਠਿੰਡਾ, 02 ਸਤੰਬਰ ( ਸੱਤਪਾਲ ਮਾਨ ):– ਪੰਜਾਬੀ ਗਾਇਕੀ ਵਿਚ ਇੱਕ ਹੋਰ ਨਵਾਂ ਨਾਮ ਬੜੀ ਤੇਜੀ ਨਾਲ ਜੁੜਣ ਜਾ ਰਿਹਾ ਹੈ। ਇਸ ਚੇਹਰੇ ਦਾ ਨਾਉਂ ਹੈ ਸੰਦੀਪ ਸਿੱਧੂ। ਜੋ ਬਠਿੰਡਾ ਜਿਲੇ ਦੇ ਪਿੰਡ ਬਹਿਮਣ ਦੀਵਾਨਾ ਦੀ ਜੰਮਪਲ ਹੈ। ਇਹ ਚੇਹਰਾ ਬੀਤੇ ਦਿਨਾਂ ਦੌਰਾਨ ਇਲਾਕੇ ਵਿਚ ਹੋਣ ਵਾਲੇ ਅਨੇਕਾਂ ਤੀਆਂ ਦੇ ਪ੍ਰੋਗਰਾਮਾਂ ਤੇ ਸਭਿਆਚਾਰਕ ਮੇਲਿਆ…
-

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਨਗਰ ਨਿਗਮ ਵੱਲੋਂ ਵਿਸ਼ੇਸ਼ ਮੁਹਿੰਮ
ਮੰਦਰਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣਗੇ, ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ — ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਅੰਮ੍ਰਿਤਸਰ, 2 ਸਤੰਬਰ (ਕੇ.ਐੱਲ. ਜੀਤ ਵਾਲੀਆ, ਸ਼ਾਮ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਹਿਰ ਦੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ…
-

ਸਿੱਖ ਕੌਮ ਦੇ ਜ਼ਖ਼ਮਾਂ ’ਤੇ ਸਿਆਸਤ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਐਡਵੋਕੇਟ ਹਰਪਾਲ ਸਿੰਘ ਨਿੱਜਰ
ਅੰਮ੍ਰਿਤਸਰ, 1 ਸਤੰਬਰ- (ਕੇ ਐਲ ਜੀਤ ਵਾਲੀਆ )-ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ, ‘ਆਪ’ ਦੇ ਬਲਾਕ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਭਾਜਪਾ ਦੇ ਕੁਝ ਸੰਸਦ ਮੈਂਬਰਾਂ ਵੱਲੋਂ 1984 ਦੇ ਸਿੱਖ ਵਿਰੋਧੀ ਹਿੰਸਾ ਨਾਲ ਜੁੜੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ…
-

ਸੱਜਣ ਕੁਮਾਰ ਦੇ ਘਰ ਭਾਜਪਾ ਸੰਸਦ ਮੈਂਬਰਾਂ ਵੱਲੋਂ ਸੋਗ ਪ੍ਰਗਟ ਕਰਨ ’ਤੇ ‘ਆਪ’ ਦਾ ਤਿੱਖਾ ਵਿਰੋਧ, ਤਰੁਣ ਚੁੱਘ ਦੇ ਘਰ ਬਾਹਰ ਜ਼ੋਰਦਾਰ ਪ੍ਰਦਰਸ਼ਨ
ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੇਡਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਵਿਧਾਇਕਾ ਜੀਵਨ ਜੋਤ ਕੌਰ, ਡਾ. ਨਿੱਜਰ, ਈਟੀਓ ਅੰਮ੍ਰਿਤਸਰ, 1 ਸਤੰਬਰ (ਕੇ. ਐਲ. ਜੀਤ ਵਾਲੀਆ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਵੱਲੋਂ ਅੱਜ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਨਿਵਾਸ ਦੇ…
-

ਅੰਮ੍ਰਿਤਸਰ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਸਰਕਾਰ ’ਤੇ ਵਰ੍ਹੇ ਤਰੁਣ ਚੁੱਘ, ਸ਼ਹਿਰ ਦੀ ਸਫ਼ਾਈ ਵਿਵਸਥਾ ’ਤੇ ਚੁੱਕੇ ਸਵਾਲ
ਅੰਮ੍ਰਿਤਸਰ, 31 ਅਗਸਤ (ਕੇ.ਐਲ. ਜੀਤ ਵਾਲੀਆ, ਆਰ.ਕੇ. ਸੋਨੀ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਦਫ਼ਤਰ ਇੰਚਾਰਜ ਅਤੇ ਸੰਸਦ ਮੈਂਬਰ ਤਰੁਣ ਚੁੱਘ ਨੇ ਅੰਮ੍ਰਿਤਸਰ ਦੀ ਸਫ਼ਾਈ ਵਿਵਸਥਾ ਅਤੇ ਕੂੜਾ ਪ੍ਰਬੰਧਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਝਬਾਲ ਰੋਡ ਸਥਿਤ ਡੰਪ ਸਾਈਟ ’ਤੇ ਵੱਡੀ ਮਾਤਰਾ ਵਿੱਚ ਇਕੱਠੇ…
-

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਦੇ ਲੋਕ-ਕੇਂਦਰਿਤ ਕੰਮਾਂ ਦਾ ਲੇਖਾ-ਜੋਖਾ
ਸਿੱਖਿਆ, ਸਿਹਤ, ਰੋਜ਼ਗਾਰ, ਬਿਜਲੀ, ਕਿਸਾਨੀ ਅਤੇ ਬੁਨਿਆਦੀ ਢਾਂਚੇ ’ਤੇ ਦਿੱਤਾ ਗਿਆ ਧਿਆਨ ਲੇਖਕ: ਸ੍ਰੀ ਕਪਿਲ ਚੱਡਾ, ਚੇਅਰਮੈਨ, ਹਲਕਾ ਪੂਰਬੀ ਟਰੇਡ ਕਮਿਸ਼ਨ, ਪੰਜਾਬ ਸਰਕਾਰ ਪੰਜਾਬ ਵਿੱਚ ਮੌਜੂਦਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਨੂੰ ਦੇਖਿਆ ਜਾਵੇ ਤਾਂ ਇਸ ਦੌਰਾਨ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਦਾ ਕੇਂਦਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ, ਸਿੱਖਿਆ ਤੇ…
-

ਡਾ. ਨਿੱਜਰ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਬਿਲਾਸ ਫਾਊਂਡੇਸ਼ਨ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 31 ਅਗਸਤ ( ) — ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ…
-

ਸੈਸ਼ਨਜ਼ ਜੱਜ ਅੰਮ੍ਰਿਤਸਰ ਸ੍ਰੀਮਤੀ ਜਤਿੰਦਰ ਕੌਰ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ
ਅੰਮ੍ਰਿਤਸਰ, 31 ਅਗਸਤ ( ਕੇ.ਐਲ. ਜੀਤ ਵਾਲੀਆ)- ਮਾਨਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.)-ਕਮ-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਅੰਮ੍ਰਿਤਸਰ ਸ੍ਰੀਮਤੀ ਜਤਿੰਦਰ ਕੌਰ ਵੱਲੋਂ ਮਿਤੀ 31.08.2026 ਨੂੰ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ ਕੀਤਾ ਗਿਆ। ਇਸ ਮੌਕੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ, ਡੀ.ਐਲ.ਐਸ.ਏ., ਅੰਮ੍ਰਿਤਸਰ ਵੀ ਹਾਜ਼ਰ ਸਨ। ਦੌਰੇ ਦੌਰਾਨ ਮਾਨਯੋਗ ਚੇਅਰਪਰਸਨ ਨੇ ਜੇਲ੍ਹ ਦੇ ਮਹਿਲਾ ਵਾਰਡ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












